ਪੰਜਾਬ ਦੇ ਆਲੇ-ਦੁਆਲੇ ਸਾਈਕਲੋਨ ਸਰਕੁਲੇਸ਼ਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਬ੍ਰੇਕਿੰਗ: ਪੰਜਾਬ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਆਰੇਂਜ ਅਲਰਟ ਜਾਰੀ
RELATED ARTICLES