HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਅੱਜ ਮੀਂਹ ਲਈ ਆਰੇਂਜ ਅਲਰਟ ਜਾਰੀ, ਗੜੇਮਾਰੀ ਦੀ...

ਬ੍ਰੇਕਿੰਗ : ਪੰਜਾਬ ਵਿੱਚ ਅੱਜ ਮੀਂਹ ਲਈ ਆਰੇਂਜ ਅਲਰਟ ਜਾਰੀ, ਗੜੇਮਾਰੀ ਦੀ ਵੀ ਸੰਭਾਵਨਾ

ਪੰਜਾਬ ਵਿੱਚ ਅੱਜ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ।

RELATED ARTICLES

Most Popular

Recent Comments