HomePunjabi NewsLiberal Breakingਬ੍ਰੇਕਿੰਗ : ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ, ਇਸ...

ਬ੍ਰੇਕਿੰਗ : ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ

ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

RELATED ARTICLES

Most Popular

Recent Comments