ਚੰਡੀਗੜ੍ਹ: ਪੰਜਾਬ ਦੇ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 5.10 ਲੱਖ ਤੋਂ ਵੱਧ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਮੁਤਾਬਕ ਸਰਕਾਰ ਵੱਲੋਂ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪ੍ਰਬੰਧ ਕੀਤੇ ਗਏ ਹਨ ਲੋਕਾਂ ਵਾਸਤੇ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ 5.10 ਲੱਖ ਤੋਂ ਵੱਧ ਲੋਕਾਂ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ
RELATED ARTICLES


