ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਜੀਓ ਨਿਊਜ਼ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਅੱਜ ਮੰਗਲਵਾਰ ਨੂੰ ਇਹ ਫੈਸਲਾ ਲਿਆ। ਮੁਨੀਰ ਨੂੰ ਭਾਰਤ ਵਿਰੁੱਧ ਆਪ੍ਰੇਸ਼ਨ ਬੁਨਯਾਨ-ਉਮ-ਮਾਰਸੂਸ ਦੌਰਾਨ ਫੌਜ ਦੀ ਅਗਵਾਈ ਕਰਨ ਲਈ ਤਰੱਕੀ ਦਿੱਤੀ ਗਈ ਸੀ।
ਬ੍ਰੇਕਿੰਗ : ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਦਿੱਤੀ ਗਈ ਤਰੱਕੀ
RELATED ARTICLES