ਪਾਕਿਸਤਾਨ ਨੇ ਨਿਊਜ਼ੀਲੈਂਡ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ ‘ਚ ਵਾਪਸੀ ਕੀਤੀ ਹੈ। ਟੀਮ ਨੇ ਤੀਜੇ ਮੈਚ ਵਿੱਚ ਕੀਵੀਆਂ ਨੂੰ 9 ਵਿਕਟਾਂ ਨਾਲ ਹਰਾਇਆ। ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ। ਨਿਊਜ਼ੀਲੈਂਡ ਨੇ ਪਹਿਲੇ ਦੋ ਮੈਚ ਜਿੱਤ ਕੇ 2-0 ਦੀ ਬੜ੍ਹਤ ਬਣਾ ਲਈ ਸੀ। ਹਸਨ ਨਵਾਜ ਨੇ ਸ਼ਾਨਦਾਰ ਸੈਂਕੜਾ ਬਣਾਇਆ।
ਬ੍ਰੇਕਿੰਗ : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 9 ਵਿਕਟਾਂ ਨਾਲ ਹਰਾਇਆ
RELATED ARTICLES