ਪਾਕਿਸਤਾਨ ਵੱਲੋਂ ਭਾਰਤ ਨਾਲ ਲੱਗਦੀ ਕੰਟਰੋਲ ਲਾਈਨ (LoC) ਦੇ ਨੇੜੇ ਤੁਰਕੀ ਨਿਰਮਿਤ ਬਾਇਰਕਤਾਰ-TB2 ਡਰੋਨ ਤਾਇਨਾਤ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਵਰਤੋਂ ਭਾਰਤੀ ਫੌਜ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਨਿਗਰਾਨੀ ਲਈ ਕੀਤੀ ਜਾ ਰਹੀ ਹੈ। ਭਾਰਤੀ ਫੌਜ ਵੱਲੋਂ ਵੀ ਸਥਿਤੀ ’ਤੇ ਨਜ਼ਰ ਰੱਖਦਿਆਂ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਵਧਾਈ ਗਈ ਹੈ।
ਬ੍ਰੇਕਿੰਗ: LoC ਨੇੜੇ ਪਾਕਿਸਤਾਨ ਨੇ ਤੁਰਕੀ ਦੇ ਬਾਇਰਕਤਾਰ-TB2 ਡਰੋਨ ਕੀਤੇ ਤਾਇਨਾਤ
RELATED ARTICLES


