More
    HomePunjabi NewsLiberal Breakingਬ੍ਰੇਕਿੰਗ: ਪਨਬੱਸ ਠੇਕਾ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਨਵੇਂ DC ਰੇਟ ਅਨੁਸਾਰ ਮਿਲੇਗੀ...

    ਬ੍ਰੇਕਿੰਗ: ਪਨਬੱਸ ਠੇਕਾ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਨਵੇਂ DC ਰੇਟ ਅਨੁਸਾਰ ਮਿਲੇਗੀ ਤਨਖ਼ਾਹ

    ਚੰਡੀਗੜ੍ਹ: ਪੰਜਾਬ ਵਿੱਚ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਖ਼ਤਮ ਹੋ ਗਈ ਹੈ। ਸਰਕਾਰ ਨੇ ਨਵੇਂ DC ਰੇਟ ਲਾਗੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਮੁਲਾਜ਼ਮਾਂ ਦੀ ਮਹੀਨਾਵਾਰ ਤਨਖ਼ਾਹ ਵਿੱਚ ਕਰੀਬ 1,800 ਰੁਪਏ ਦਾ ਵਾਧਾ ਹੋਵੇਗਾ। ਹੜਤਾਲ ਖ਼ਤਮ ਹੋਣ ਨਾਲ ਹੁਣ ਪਨਬੱਸ ਸੇਵਾਵਾਂ ਮੁੜ ਆਮ ਵਾਂਗ ਚੱਲਣ ਦੀ ਉਮੀਦ ਹੈ।

    RELATED ARTICLES

    Most Popular

    Recent Comments