ਪੰਜਾਬ ਦੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਉਮੀਦਵਾਰ 8 ਜਨਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਵੋਟਾਂ 18 ਜਨਵਰੀ ਨੂੰ ਪਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਕਰਕੇ ਨਤੀਜੇ ਐਲਾਨ ਦਿੱਤੇ ਜਾਣਗੇ। ਇਹ ਚੋਣਾਂ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਨੂੰ ਮੁੜ ਗਤੀ ਦੇਣ ਲਈ ਅਹਿਮ ਹਨ।
ਬ੍ਰੇਕਿੰਗ : ਪੰਜਾਬ ‘ਚ ਪੰਚਾਇਤੀ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ
RELATED ARTICLES


