HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5...

ਬ੍ਰੇਕਿੰਗ : ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5 ਦਸੰਬਰ ਤਕ

ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5 ਦਸੰਬਰ ਤੱਕ ਹੋਣਗੀਆਂ, ਜੋ ਕਿ ਪਿਛਲੀ ਤਰੀਕ 5 ਅਕਤੂਬਰ ਸੀ। ਸੂਬੇ ਵਿੱਚ ਹੜ੍ਹਾਂ ਕਾਰਨ ਇਹ ਚੋਣਾਂ ਵਿੱਚ ਦੇਰੀ ਹੋਈ ਹੈ। ਪੇਂਡੂ ਵਿਕਾਸ ਵਿਭਾਗ ਦੇ ਪ੍ਰਬੰਧ ਸਕੱਤਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 5 ਦਸੰਬਰ ਤੱਕ ਹੋਣਗੀਆਂ।

RELATED ARTICLES

Most Popular

Recent Comments