HomePunjabi NewsLiberal Breakingਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਦਾ 26 ਨਵੰਬਰ ਲਈ ਵੱਡਾ...

ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਦਾ 26 ਨਵੰਬਰ ਲਈ ਵੱਡਾ ਐਲਾਨ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਨੇ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕਲਾਸਾਂ ਅਤੇ ਅਕਾਦਮਿਕ ਕੰਮ ਮੁਅੱਤਲ ਕਰ ਦਿੱਤੇ ਜਾਣਗੇ। ਭਾਜਪਾ ਦੇ ਸੂਬਾ ਅਤੇ ਜ਼ਿਲ੍ਹਾ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਵਿਰੋਧ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਦੇ ਵਿਰੁੱਧ ਹੈ। ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਲਿਖਤੀ ਐਲਾਨ 25 ਨਵੰਬਰ ਤੱਕ ਕਰਨ ਦੀ ਮੰਗ ਕੀਤੀ ਗਈ ਹੈ।

RELATED ARTICLES

Most Popular

Recent Comments