ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਹੜਤਾਲ ਦੇ ਐਲਾਨ ਕਾਰਨ ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਬੰਦ ਕਾਰਨ ਜਿਹੜੀ ਪ੍ਰੀਖਿਆ 30 ਦਸੰਬਰ ਨੂੰ ਹੋਣੀ ਸੀ, ਉਹ ਹੁਣ ਮੰਗਲਵਾਰ 31 ਦਸੰਬਰ ਨੂੰ ਹੋਵੇਗੀ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਦੀ 30 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ
RELATED ARTICLES