More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਨੇ Entrance Test 2025 ਦੀ ਪ੍ਰੀਖਿਆ ਨੂੰ ਕੀਤਾ...

    ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਨੇ Entrance Test 2025 ਦੀ ਪ੍ਰੀਖਿਆ ਨੂੰ ਕੀਤਾ ਮੁਲਤਵੀ

    ਦੇਸ਼ ਅਤੇ ਵਿੱਚ ਬਣੇ ਜੰਗ ਵਰਗੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਯੂਨੀਵਰਸਿਟੀ ਨੇ ਵੱਡਾ ਫੈਸਲਾ ਲਿਆ ਹੈ । PU-CET (UG) Entrance Test 2025 ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਗਲੀ ਤਰੀਕ ਦਾ ਕੋਈ ਐਲਾਨ ਹਜੇ ਨਹੀਂ ਕੀਤਾ ਗਿਆ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ। ਪੰਜਾਬ ਯੂਨੀਵਰਸਿਟੀ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।

    RELATED ARTICLES

    Most Popular

    Recent Comments