ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਬਾਰੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜਿੰਨੀ ਵਾਰ ਵੀ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਲਈ ਮੀਟਿੰਗਾਂ ਹੋਈਆਂ ਅਸੀਂ ਹਮੇਸ਼ਾ ਯੂਨੀਵਰਸਿਟੀ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ… ਪੰਜਾਬ ਯੂਨੀਵਰਸਿਟੀ ਸਾਡਾ ਵਿਰਸਾ ਹੈ ਅਤੇ ਇਸ ‘ਤੇ ਸਾਡਾ ਹੱਕ ਹੈ… ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ ।
ਬ੍ਰੇਕਿੰਗ : ਪੰਜਾਬ ਯੂਨੀਵਰਸਿਟੀ ਸਾਡਾ ਵਿਰਸਾ, ਹੱਕਾਂ ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ : ਸੀਐਮ ਮਾਨ
RELATED ARTICLES


