ਮਸ਼ਹੂਰ ਬਾਡੀ ਬਿਲਡਰ ਤੇ ਐਕਟਰ ਵਰਿੰਦਰ ਘੁੰਮਣ ਦੀ ਮੌਤ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਦੇ ਉੱਤੇ ਵੱਡੇ ਸਵਾਲ ਖੜੇ ਹੋਏ ਹਨ। ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਕਿਹਾ ਹੈ ਕਿ ਹਸਪਤਾਲ ਪ੍ਰਸ਼ਾਸਨ ਤੇ ਡਾਕਟਰਾਂ ਦੇ ਕੋਲੋਂ ਵੱਡੇ ਲਾਪਰਵਾਹੀ ਹੋਈ ਹੈ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਸ਼ੋਲਡਰ ਦੀ ਸਰਜਰੀ ਕਰਾਉਣ ਤੇ ਵਰਿੰਦਰ ਘੁੰਮਣ ਦੀ ਫੋਰਟਿਸ ਹਸਪਤਾਲ ਦੇ ਵਿੱਚ ਮੌਤ ਹੋ ਗਈ ਸੀ।
ਬ੍ਰੇਕਿੰਗ : ਵਰਿੰਦਰ ਘੁੰਮਣ ਦੀ ਮੌਤ ਤੇ ਬੋਲੇ ਪਰਗਟ ਸਿੰਘ ਡਾਕਟਰਾਂ ਦੀ ਲਾਪਰਵਾਹੀ ਹੋਣੀ ਚਾਹੀਦੀ ਹੈ ਜਾਂਚ
RELATED ARTICLES