ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਵਿਧਾਨ ਸਭਾ ਦਾ ਇਜਲਾਸ ਸਿਰਫ਼ 9 ਮਿੰਟਾਂ ਵਿੱਚ ਖ਼ਤਮ ਕਰਨ ‘ਤੇ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਰਵਿੰਦਰ ਝੋਟਾ ਕਤਲਕਾਂਡ ਸਮੇਤ ਅਹਿਮ ਮੁੱਦਿਆਂ ‘ਤੇ ਜਵਾਬ ਦੇਣ ਤੋਂ ਬਚਣ ਲਈ ਸੈਸ਼ਨ ਤੋਂ ਭੱਜਣ ਦਾ ਰਸਤਾ ਚੁਣਿਆ ਹੈ। ਉਨ੍ਹਾਂ ਪ੍ਰਸ਼ਾਸਨਿਕ ਨਾਕਾਮੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ।
ਬ੍ਰੇਕਿੰਗ: 9 ਮਿੰਟਾਂ ‘ਚ ਵਿਧਾਨ ਸਭਾ ਸੈਸ਼ਨ ਖ਼ਤਮ ਕਰਨ ‘ਤੇ ਭੜਕੇ ਪਰਗਟ ਸਿੰਘ; CM ਮਾਨ ਦਾ ਮੰਗਿਆ ਅਸਤੀਫ਼ਾ
RELATED ARTICLES


