ਸੰਸਦ ਦਾ ਮੌਨਸੂਨ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੈਸ਼ਨ ਦੇ ਆਖਰੀ ਦਿਨ ਲੋਕ ਸਭਾ ਦੀ ਕਾਰਵਾਈ ਸਿਰਫ਼ ਇੱਕ ਮਿੰਟ, ਜਦਕਿ ਰਾਜ ਸਭਾ ਦੀ ਕਾਰਵਾਈ ਲਗਭਗ ਇੱਕ ਘੰਟਾ ਚੱਲੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਸਦਨ ਵਿੱਚ ਮੌਜੂਦ ਰਹੇ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਕਾਰਵਾਈ ਪ੍ਰਭਾਵਿਤ ਰਹੀ।
ਬ੍ਰੇਕਿੰਗ: ਸੰਸਦ ਦਾ ਮੌਨਸੂਨ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ, ਆਖਰੀ ਦਿਨ ਲੋਕ ਸਭਾ ਸਿਰਫ਼ 1 ਮਿੰਟ ਚੱਲੀ
RELATED ARTICLES


