HomePunjabi NewsLiberal Breakingਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਆਪ ਦੇ ਇਹਨਾਂ ਆਗੂਆਂ ਖਿਲਾਫ਼ ਸ਼ਿਕਾਇਤ...

ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਆਪ ਦੇ ਇਹਨਾਂ ਆਗੂਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਕੋਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਕਤ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕੀਤੀ ਹੈ।

RELATED ARTICLES

Most Popular

Recent Comments