ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗਠਜੋੜ ‘ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਨਿਸ਼ਾਨਾ ਸੇਧਿਆ ਹੈ। ਬਾਜਵਾ ਨੇ ਇਸ ਨੂੰ ਦੋ ਨਕਾਰੀਆਂ ਹੋਈਆਂ ਸਿਆਸੀ ਤਾਕਤਾਂ ਵਿਚਾਲੇ ਸਿਆਸੀ ਸਹੂਲਤ ਦਾ ਵਿਆਹ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦਾ ਸਿਆਸੀ ਗਣਿਤ ਬਿਲਕੁਲ ਸਪੱਸ਼ਟ ਹੈ—ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ।
ਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ‘ਤੇ ਪ੍ਰਤਾਪ ਸਿੰਘ ਬਾਜਵਾ ਦਾ ਤੰਜ; ਕਿਹਾ- ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ
RELATED ARTICLES


