HomePunjabi NewsLiberal Breakingਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਨਿੱਜਤਾ ਦਾ ਹਵਾਲਾ ਦਿੰਦਿਆਂ ਕੀਤਾ ਅਦਾਲਤ...

ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਨਿੱਜਤਾ ਦਾ ਹਵਾਲਾ ਦਿੰਦਿਆਂ ਕੀਤਾ ਅਦਾਲਤ ਦਾ ਰੁੱਖ

ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮੋਬਾਈਲ ਪਾਸਵਰਡ ਦੀ ਮੰਗ ਨੂੰ ਨਿੱਜਤਾ ਦੀ ਉਲੰਘਣਾ ਦੱਸਿਆ ਗਿਆ ਹੈ। ਉਸਨੇ ਆਪਣਾ ਮੋਬਾਈਲ ਫ਼ੋਨ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ ਪਰ ਪਾਸਵਰਡ ਮੰਗਣ ‘ਤੇ ਇਤਰਾਜ਼ ਕੀਤਾ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਅਗਲੀ ਸੁਣਵਾਈ 7 ਮਈ ਨੂੰ ਤੈਅ ਕੀਤੀ ਗਈ ਹੈ।

RELATED ARTICLES

Most Popular

Recent Comments