ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੜ ਪ੍ਰਭਾਵਿਤ ਕਾਦੀਆਂ ਇਲਾਕੇ ਦਾ ਦੌਰਾ ਕੀਤਾ ਤੇ ਇੱਥੇ ਲੋਕਾਂ ਦਾ ਹਾਲ ਚਾਲ ਜਾਣਿਆ। ਬਾਜਵਾ ਨੇ ਇਸਦੀ ਪੋਸਟ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਤੇ ਲਿਖਿਆ ਕਿ ਗਰਾਊਂਡ ਜ਼ੀਰੋ ਤੇ ਜਾ ਕੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ।
ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
RELATED ARTICLES