ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੱਤਰ ਲਿਖਿਆ ਹੈ। ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਵਿੱਚ ਵਿਰੋਧੀ ਧਿਰ ਦੇ ਆਗੂਆਂ ਦੀ ਅਣਦੇਖੀ ਤੇ ਪ੍ਰਤਾਪ ਸਿੰਘ ਬਾਜਵਾ ਨੇ ਇਹ ਪੱਤਰ ਲਿਖਿਆ ਹੈ। ਪੱਤਰ ਵਿੱਚ, ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਢੁਕਵੀਂ ਜਗ੍ਹਾ ਨਾ ਦੇਣ ਅਤੇ ਇੱਕ ਕਾਂਗਰਸੀ ਵਿਧਾਇਕ ਨੂੰ ਲੋਕ ਲੇਖਾ ਕਮੇਟੀ (ਪੀਏਸੀ) ਦਾ ਚੇਅਰਮੈਨ ਨਾ ਬਣਾਉਣ ‘ਤੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ।
ਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ
RELATED ARTICLES