ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤੀ ਮੂਲ ਦੀ 30 ਸਾਲਾ ਹਿਮਾਂਸ਼ੀ ਖੁਰਾਨਾ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਕਰੀਬ ਸੱਤ ਮਹੀਨਿਆਂ ਬਾਅਦ ਉਸ ਦੇ ਭਾਈਵਾਲ 32 ਸਾਲਾ ਅਬਦੁਲ ਗਫ਼ੂਰੀ ਨੂੰ 7 ਅਗਸਤ ਨੂੰ ਟੋਰਾਂਟੋ ਦੇ ਇੱਕ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ। ਉਸ ਖ਼ਿਲਾਫ਼ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਾਇਆ ਗਿਆ ਹੈ।
ਬ੍ਰੇਕਿੰਗ: ਟੋਰਾਂਟੋ ‘ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ‘ਚ ਪੁਲੀਸ ਨੇ ਭਾਈਵਾਲ ਅਬਦੁਲ ਗਫ਼ੂਰੀ ਨੂੰ ਕੀਤਾ ਗ੍ਰਿਫ਼ਤਾਰ
RELATED ARTICLES


