HomePunjabi NewsLiberal Breakingਬ੍ਰੇਕਿੰਗ : ਦਿੱਲੀ ਚੋਣਾਂ ਲਈ ਸੁਖਜਿੰਦਰ ਰੰਧਾਵਾ ਨੂੰ ਪਾਰਟੀ ਨੇ ਦਿੱਤੀ ਵੱਡੀ...

ਬ੍ਰੇਕਿੰਗ : ਦਿੱਲੀ ਚੋਣਾਂ ਲਈ ਸੁਖਜਿੰਦਰ ਰੰਧਾਵਾ ਨੂੰ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ

ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਸੱਤ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਗਾਰਡਰ ਅਤੇ ਹਰੀ ਨਗਰ ਸ਼ਾਮਲ ਹਨ। ਇੱਥੇ ਪੰਜਾਬ ਦੇ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ।

RELATED ARTICLES

Most Popular

Recent Comments