HomePunjabi NewsLiberal Breakingਬ੍ਰੇਕਿੰਗ: ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ; ਪਿਤਾ ਦੀ ਭਾਵੁਕ ਅਪੀਲ- '2027 'ਚ...

ਬ੍ਰੇਕਿੰਗ: ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ; ਪਿਤਾ ਦੀ ਭਾਵੁਕ ਅਪੀਲ- ‘2027 ‘ਚ AAP ਨੂੰ ਵੋਟ ਨਾ ਪਾਉਣਾ ਹੀ ਮੇਰੇ ਪੁੱਤ ਨੂੰ ਸੱਚੀ ਸ਼ਰਧਾਂਜਲੀ’

ਤਲਵੰਡੀ ਸਾਬੋ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਹੋਈ। ਇਸ ਮੌਕੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ 2027 ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ। ਉਨ੍ਹਾਂ ਕਿਹਾ ਕਿ ਇਹੀ ਪਰਵਿੰਦਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

RELATED ARTICLES

Most Popular

Recent Comments