HomePunjabi NewsLiberal Breakingਬ੍ਰੇਕਿੰਗ: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ 7 ਨਵੰਬਰ ਨੂੰ ਉਨ੍ਹਾਂ ਦੇ ਆਪਣੇ...

ਬ੍ਰੇਕਿੰਗ: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ 7 ਨਵੰਬਰ ਨੂੰ ਉਨ੍ਹਾਂ ਦੇ ਆਪਣੇ ਖੇਤਾਂ ‘ਚ ਹੋਵੇਗਾ; PGI ਚੰਡੀਗੜ੍ਹ ਵਿਖੇ ਹੋਵੇਗਾ ਪੋਸਟਮਾਰਟਮ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ 7 ਨਵੰਬਰ ਨੂੰ ਉਨ੍ਹਾਂ ਦੇ ਆਪਣੇ ਜੱਦੀ ਖੇਤਾਂ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ। ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਜੀਆਈ (PGI) ਚੰਡੀਗੜ੍ਹ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਮਗਰੋਂ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ। ਪਰਿਵਾਰ ਦੀ ਇੱਛਾ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ।

RELATED ARTICLES

Most Popular

Recent Comments