HomePunjabi NewsLiberal Breakingਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ; ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤੀ ਨਾਂਹ, ਕਿਹਾ-...

ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ; ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤੀ ਨਾਂਹ, ਕਿਹਾ- ਪਹਿਲਾਂ ਮੰਗਾਂ ਪੂਰੀਆਂ ਕਰੇ ਸਰਕਾਰ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਦੀ, ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਸਿੱਖ ਪੰਥ ਨੇ ਵੀ ਇਸ ਸਟੈਂਡ ਦਾ ਸਮਰਥਨ ਕੀਤਾ ਹੈ। ਇਨਸਾਫ਼ ਲਈ ਡੀ.ਸੀ. ਰਿਹਾਇਸ਼ ਅਤੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਪ੍ਰਦਰਸ਼ਨ ਅੱਜ 10ਵੇਂ ਦਿਨ ਵੀ ਜਾਰੀ ਰਿਹਾ।

RELATED ARTICLES

Most Popular

Recent Comments