HomePunjabi NewsLiberal Breakingਬ੍ਰੇਕਿੰਗ : ਪਾਸਟਰ ਬਜਿੰਦਰ ਨੂੰ ਬਲਾਤਕਾਰ ਮਾਮਲੇ ਵਿੱਚ ਹੋਈ ਉਮਰ ਕੈਦ ਦੀ...

ਬ੍ਰੇਕਿੰਗ : ਪਾਸਟਰ ਬਜਿੰਦਰ ਨੂੰ ਬਲਾਤਕਾਰ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜ਼ਾ

ਈਸਾਈ ਧਾਰਮਿਕ ਆਗੂ ਪਾਸਟਰ ਬਜਿੰਦਰ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਦੀ ਅਦਾਲਤ ਨੇ ਉਸਨੂੰ ਇਹ ਸਜ਼ਾ ਦਿੱਤੀ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਵਿੱਚ ਕੈਦ ਕਰ ਦਿੱਤਾ ਗਿਆ। ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਜਿੱਥੇ ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ।

RELATED ARTICLES

Most Popular

Recent Comments