ਭਾਰਤ ਦੇ ਗ੍ਰਹਿ ਮੰਤਰੀ ਕੋਲ ਸਰਹੱਦ ਨੇੜੇ ਕੰਡਿਆਲੀ ਤਾਰਾਂ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਤਾਰ ਦਾ ਦਾਇਰਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ ਸੀ। ਇਸ ਸੰਬੰਧੀ ਪਠਾਨਕੋਟ ਵਿੱਚ ਪਾਇਲਟ ਪ੍ਰੋਜੈਕਟ ਸਫ਼ਲ ਰਿਹਾ ਹੈ। ਹੁਣ ਪੰਜਾਬ ਦੇ ਸਾਰੇ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਨੂੰ ਰਾਹਤ ਦਵਾਉਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
BREAKING: ਸਰਹੱਦੀ ਕਿਸਾਨਾਂ ਲਈ ਪਠਾਨਕੋਟ ’ਚ ਪਾਇਲਟ ਪ੍ਰੋਜੈਕਟ ਸਫ਼ਲ
RELATED ARTICLES


