ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਨੂੰ ਹੁਣ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ ਪਵੇਗੀ। ਨਹੀਂ ਤਾਂ ਇਸ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਨ ਲੈਣ ਵਿੱਚ ਦਿੱਕਤ ਆ ਸਕਦੀ ਹੈ। ਇਹ ਪ੍ਰਕਿਰਿਆ ਨੈਸ਼ਨਲ ਫੂਡ ਸਕਿਓਰਿਟੀ ਐਕਟ (ਐੱਨ.ਐੱਫ.ਐੱਸ.ਏ.) 2013 ਦੇ ਤਹਿਤ ਚੱਲ ਰਹੀ ਹੈ। ਇਹ ਕੇਵਾਈਸੀ ਉਸੇ ਥਾਂ ‘ਤੇ ਕੀਤਾ ਜਾਵੇਗਾ ਜਿੱਥੋਂ ਰਾਸ਼ਨ ਉਪਲਬਧ ਹੈ ਅਤੇ ਉਹ ਵੀ ਬਿਲਕੁਲ ਮੁਫ਼ਤ।
ਬ੍ਰੇਕਿੰਗ: ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਨੂੰ ਕਰਾਉਣੀ ਪਵੇਗੀ ਈ-ਕੇਵਾਇਸੀ
RELATED ARTICLES