ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਅਕਾਲੀ ਦਲ ਪੁਨਰ ਸੁਰਜੀਤ’ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਧੜਾ ਚਾਹੇ ਜਿੰਨੀਆਂ ਮਰਜ਼ੀ ਕਾਨਫਰੰਸਾਂ ਕਰ ਲਵੇ, ਪਰ ਲੋਕਾਂ ਦਾ ਗੁਆਚਿਆ ਭਰੋਸਾ ਮੁੜ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਚੀਮਾ ਅਨੁਸਾਰ ਜਨਤਾ ਇਨ੍ਹਾਂ ਦੀ ਅਸਲੀਅਤ ਜਾਣ ਚੁੱਕੀ ਹੈ ਅਤੇ ਅਜਿਹੀਆਂ ਸਿਆਸੀ ਕੋਸ਼ਿਸ਼ਾਂ ਹੁਣ ਪੰਜਾਬ ਵਿੱਚ ਨਾਕਾਮ ਸਾਬਤ ਹੋਣਗੀਆਂ।
BREAKING: ‘ਅਕਾਲੀ ਦਲ ਪੁਨਰ ਸੁਰਜੀਤ’ ਹੁਣ ਲੋਕਾਂ ਦਾ ਭਰੋਸਾ ਨਹੀਂ ਜਿੱਤ ਸਕਦਾ: ਦਲਜੀਤ ਸਿੰਘ ਚੀਮਾ
RELATED ARTICLES


