More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

    ਬ੍ਰੇਕਿੰਗ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

    ਚੰਡੀਗੜ੍ਹ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਮਨਣਹਾਨਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਬਜ਼ੁਰਗਾਂ ਨੇ ਨਿੱਘਾ ਸਵਾਗਤ ਕਰਦਿਆਂ ਆਪਣਾ ਪਿਆਰ ਅਤੇ ਆਸ਼ੀਰਵਾਦ ਦਿੱਤਾ। ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ।

    RELATED ARTICLES

    Most Popular

    Recent Comments