ਐਤਵਾਰ ਨੂੰ ਬੈਂਕਾਕ ਤੋਂ ਆ ਰਹੀ ਜੇਜੂ ਏਅਰ ਦਾ ਜਹਾਜ਼ ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ। ਕੋਰੀਆ ਟਾਈਮਜ਼ ਮੁਤਾਬਕ ਹਾਦਸੇ ‘ਚ 181 ਲੋਕਾਂ ‘ਚੋਂ 85 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। 2 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ, ਇਸ ਤੋਂ ਇਲਾਵਾ 94 ਹੋਰ ਯਾਤਰੀਆਂ ਦੀ ਮੌਤ ਦਾ ਖਦਸ਼ਾ ਹੈ।
ਬ੍ਰੇਕਿੰਗ: ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ ਕ੍ਰੈਸ਼
RELATED ARTICLES