ਨਵੀਂ ਦਿੱਲੀ: ਪੰਜਾਬ-ਹਰਿਆਣਾ ਦੇ ਕਿਸਾਨਾਂ ਦੇ ਦਿੱਲੀ ਮਾਰਚ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ। ਐਨਡੀਏ ਸੰਸਦੀ ਪਾਰਟੀ ਦੀ ਬੈਠਕ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਪਾਰਕ ਸਮਝੌਤੇ ਵਿੱਚ ਉਨ੍ਹਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ।
ਬ੍ਰੇਕਿੰਗ: PM ਮੋਦੀ ਦਾ ਕਿਸਾਨਾਂ ਨੂੰ ਭਰੋਸਾ, ਵਪਾਰ ਸਮਝੌਤਿਆਂ ਵਿੱਚ ਹਿੱਤ ਰਹਿਣਗੇ ਸਭ ਤੋਂ ਉੱਪਰ
RELATED ARTICLES


