ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਫੋਨ ਕੀਤਾ। PM ਮੋਦੀ ਨੇ ਫੋਨ ’ਤੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਘਟਨਾ ਸਬੰਧੀ ਵੀ ਪੁੱਛਿਆ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ’ਤੇ ਨੰਦੇੜ ਵਿਖੇ ਹਮਲਾ ਹੋਇਆ ਸੀ, ਜਿਸ ਦੌਰਾਨ ਸੁਰੱਖਿਆ ਗਾਰਡ ਵੀ ਜ਼ਖਮੀ ਹੋਇਆ।
ਬ੍ਰੇਕਿੰਗ: ਸੁਖਬੀਰ ਬਾਦਲ ’ਤੇ ਹਮਲੇ ਮਗਰੋਂ PM ਮੋਦੀ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਜਾਣੀ ਸੁਖਬੀਰ ਦੀ ਸਿਹਤ
RELATED ARTICLES


