HomePunjabi NewsLiberal Breakingਬ੍ਰੇਕਿੰਗ: PM ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ...

ਬ੍ਰੇਕਿੰਗ: PM ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ‘ਚ ਟੇਕਿਆ ਮੱਥਾ; ਪੁਨਰ-ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਮਨੀਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ (ਫਿਲੀਪੀਨਜ਼) ਸਥਿਤ 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ। ਆਸੀਆਨ ਸੰਮੇਲਨ ‘ਚ ਹਿੱਸਾ ਲੈਣ ਪੁੱਜੇ PM ਮੋਦੀ ਨੇ ਗੁਰਘਰ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ। ਪੰਜਾਬ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਇਸ ਫੇਰੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਪਹੁੰਚ ਕੇ ਸੁਭਾਗਾ ਮਹਿਸੂਸ ਕਰ ਰਿਹਾ ਹਾਂ।

RELATED ARTICLES

Most Popular

Recent Comments