ਪੰਜਾਬ ਦੌਰੇ ਤੋਂ ਬਾਅਦ, ਪੀਐਮ ਮੋਦੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਉਹ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਗੱਲ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ, ਕਿਸੇ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਵਾਲਾ ਜਾਂ ਉਨ੍ਹਾਂ ਦਾ ਹੱਥ ਫੜਨ ਵਾਲਾ ਕੋਈ ਨਹੀਂ ਹੈ। ਕੇਂਦਰ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਬ੍ਰੇਕਿੰਗ : PM ਮੋਦੀ ਨੇ ਪੰਜਾਬ ਦੌਰੇ ਤੋਂ ਬਾਅਦ ਕਿਹਾ ਕੇਂਦਰ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ
RELATED ARTICLES