ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਸਪਤਾਲ ਵਿੱਚ ਆ ਕੇ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ ਚਾਲ ਜਾਣਿਆ। ਗਵਰਨਰ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1600 ਕਰੋੜ ਦੀ ਫੌਰੀ ਸਹਾਇਤਾ ਦਿੱਤੀ ਹੈ ਤੇ ਉਹ ਹੋਰ ਸਹਾਇਤਾ ਵੀ ਪੰਜਾਬ ਲਈ ਜਲਦ ਐਲਾਨ ਕਰਨਗੇ।
ਬ੍ਰੇਕਿੰਗ : ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸੀਐਮ ਮਾਨ ਨਾਲ ਕੀਤੀ ਮੁਲਾਕਾਤ
RELATED ARTICLES