ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ। PM ਮੋਦੀ ਨੇ ਨੇਪਾਲ ਨੂੰ ਹਰ ਸੰਭਵ ਮਨੁੱਖਤਾਵਾਦੀ ਅਤੇ ਰਾਹਤ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਇਸ ਮੁਸ਼ਕਲ ਸਮੇਂ ਵਿੱਚ ਨੇਪਾਲ ਦੇ ਲੋਕਾਂ ਦੇ ਨਾਲ ਖੜ੍ਹਾ ਹੈ।
ਬ੍ਰੇਕਿੰਗ: ਨੇਪਾਲ ਦੇ ਹੜ੍ਹਾਂ ’ਤੇ PM ਮੋਦੀ ਨੇ ਬਾਲੇਨ ਸ਼ਾਹ ਨਾਲ ਕੀਤੀ ਗੱਲਬਾਤ, ਹਰ ਸੰਭਵ ਮਦਦ ਦੀ ਪੇਸ਼ਕਸ਼
RELATED ARTICLES


