More
    HomePunjabi NewsLiberal Breakingਬ੍ਰੇਕਿੰਗ: ਅੱਜ ਪੰਜਾਬ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, 4 ਅਹਿਮ ਰੇਲਵੇ ਸਟੇਸ਼ਨਾਂ...

    ਬ੍ਰੇਕਿੰਗ: ਅੱਜ ਪੰਜਾਬ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, 4 ਅਹਿਮ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

    ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਜਲੰਧਰ ਛਾਉਣੀ ਸਮੇਤ ਪੰਜਾਬ ਦੇ ਚਾਰ ਅਹਿਮ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਜਲੰਧਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਵੀ ਦੇਣਗੇ, ਜਿਸ ਨਾਲ ਬੁਨਿਆਦੀ ਢਾਂਚੇ ਅਤੇ ਆਵਾਜਾਈ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

    RELATED ARTICLES

    Most Popular

    Recent Comments