HomePunjabi NewsLiberal Breakingਬ੍ਰੇਕਿੰਗ: 17 ਜੁਲਾਈ ਨੂੰ ਚੰਡੀਗੜ੍ਹ ਆਉਣਗੇ ਪ੍ਰਧਾਨ ਮੰਤਰੀ ਮੋਦੀ, PGI ਨੂੰ ਦੇਣਗੇ...

ਬ੍ਰੇਕਿੰਗ: 17 ਜੁਲਾਈ ਨੂੰ ਚੰਡੀਗੜ੍ਹ ਆਉਣਗੇ ਪ੍ਰਧਾਨ ਮੰਤਰੀ ਮੋਦੀ, PGI ਨੂੰ ਦੇਣਗੇ ₹435 ਕਰੋੜ ਦੇ ਪ੍ਰੋਜੈਕਟਾਂ ਦੀ ਸੌਗਾਤ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਚੰਡੀਗੜ੍ਹ ਦੇ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ PGI ਵਿੱਚ ਕਰੀਬ ₹435 ਕਰੋੜ ਦੀ ਲਾਗਤ ਨਾਲ ਤਿਆਰ ਦੋ ਅਹਿਮ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨਗੇ। ਦੌਰੇ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਲੋੜੀਂਦੇ ਕੰਮਾਂ ਲਈ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments