More
    HomePunjabi NewsLiberal Breakingਬ੍ਰੇਕਿੰਗ: 17 ਜੁਲਾਈ ਨੂੰ ਪੰਜਾਬ ਦੌਰੇ 'ਤੇ ਆਉਣਗੇ ਪ੍ਰਧਾਨ ਮੰਤਰੀ ਮੋਦੀ, ਰਵਨੀਤ...

    ਬ੍ਰੇਕਿੰਗ: 17 ਜੁਲਾਈ ਨੂੰ ਪੰਜਾਬ ਦੌਰੇ ‘ਤੇ ਆਉਣਗੇ ਪ੍ਰਧਾਨ ਮੰਤਰੀ ਮੋਦੀ, ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

    ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਦੌਰੇ ਦੌਰਾਨ ਉਹ ਕਈ ਵਿਕਾਸ ਪ੍ਰੋਜੈਕਟਾਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

    RELATED ARTICLES

    Most Popular

    Recent Comments