ਇੰਡੋਨੇਸ਼ੀਆ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਕ ਦੌਰੇ ਦੌਰਾਨ ਇੰਡੋਨੇਸ਼ੀਆ ਦੇ ਇਤਿਹਾਸਕ ਪ੍ਰੰਬਾਨਨ ਮੰਦਰ, ਜੋ ਦੇਸ਼ ਦਾ ਸਭ ਤੋਂ ਵੱਡਾ ਹਿੰਦੂ ਮੰਦਰ ਸਮੂਹ ਹੈ, ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਭਗਵਾਨ ਸ਼ਿਵ ਨਾਲ ਜੁੜਨ ਦਾ ਸੁਭਾਗ ਮਿਲਿਆ ਹੈ। ਇੰਡੋਨੇਸ਼ੀਆ ਦਾ ਦੌਰਾ ਸਮਾਪਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਆਪਣੇ ਅਗਲੇ ਦੌਰੇ ਲਈ ਆਸਟ੍ਰੇਲੀਆ ਰਵਾਨਾ ਹੋ ਗਏ।
ਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਨੇ ਇੰਡੋਨੇਸ਼ੀਆ ਦੇ ਪ੍ਰੰਬਾਨਨ ਮੰਦਰ ਵਿੱਚ ਟੇਕਿਆ ਮੱਥਾ, ਆਸਟ੍ਰੇਲੀਆ ਲਈ ਹੋਏ ਰਵਾਨਾ
RELATED ARTICLES


