HomePunjabi NewsLiberal Breakingਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚਾ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨਾਂ ਖਿਲਾਫ਼ ਪੁਲਿਸ...

ਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚਾ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਿਸਾਨਾਂ ਖਿਲਾਫ਼ ਪੁਲਿਸ ਦਾ ਐਕਸ਼ਨ

5 ਮਾਰਚ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੇ ਪ੍ਰਦਰਸ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments