ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 24 ਤੱਕ ਪਹੁੰਚ ਗਈ ਹੈ। ਜਦੋਂ ਕਿ 10 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 18 ਲੋਕਾਂ ਖ਼ਿਲਾਫ਼ ਕਤਲ ਅਤੇ ਆਬਕਾਰੀ ਦਾ ਮਾਮਲਾ ਦਰਜ ਕੀਤਾ ਹੈ। 16 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਬ੍ਰੇਕਿੰਗ : ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਵਿਚ ਪੁਲਿਸ ਨੇ 16 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
RELATED ARTICLES