ਪੰਜਾਬ ਪੁਲਿਸ ਨੇ ਫਾਜ਼ਿਲਕਾ ਖੇਤਰ ਵਿੱਚ ਪਾਕਿਸਤਾਨ ਤੋਂ ਚੱਲ ਰਹੇ ਇੱਕ ਵੱਡੇ ਹਥਿਆਰ ਤਸਕਰੀ ਗਿਰੋਹ ‘ਤੇ ਸ਼ਿਕੰਜਾ ਕੱਸਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 27 ਪਿਸਤੌਲ (30 ਬੋਰ) ਅਤੇ 470 ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਅਤੇ ਐਸਐਸਓਸੀ ਫਾਜ਼ਿਲਕਾ ਸਾਂਝੇ ਤੌਰ ‘ਤੇ ਕੰਮ ਕਰ ਰਹੇ ਸਨ।
ਬ੍ਰੇਕਿੰਗ : ਪੁਲਿਸ ਨੇ ਹਥਿਆਰਾਂ ਅਤੇ ਕਾਰਤੂਸਾਂ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
RELATED ARTICLES