ਪੁਲਿਸ ਨੇ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਕਰਤਾਰਪੁਰ ਦੇ ਪਿੰਡ ਦਾਸੂਪੁਰ ਦੇ ਰਹਿਣ ਵਾਲੇ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (27) ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਪੁਲਿਸ ਨੇ ਉਸ ਕੋਲੋਂ ਇੱਕ ਫਾਰਚੂਨਰ (ਪੀਬੀ 20ਸੀ 7100) ਵੀ ਬਰਾਮਦ ਕੀਤੀ ਹੈ।
ਬ੍ਰੇਕਿੰਗ : ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES