ਪੰਜਾਬ ਬਚਾਓ ਮੋਰਚਾ ਦੇ ਆਗੂ ਤੇਜਸਵੀ ਮਿਨਹਾਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸੜਕ ਜਾਮ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਅੰਕੁਰ ਨਰੂਲਾ ਖ਼ਿਲਾਫ਼ ਹਾਲ ਹੀ ਵਿੱਚ ਧਾਰਮਿਕ ਪਰਿਵਰਤਨ ਅਤੇ ਕਥਿਤ ਗੈਰ-ਕਾਨੂੰਨੀ ਫੰਡਿੰਗ ਸਬੰਧੀ ਤਿੱਖੇ ਦੋਸ਼ ਲਗਾਉਣ ਤੋਂ ਬਾਅਦ ਹੋਈ ਹੈ। ਤੇਜਸਵੀ ਨੇ ਪਿਛਲੇ ਦਿਨ ਈਡੀ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਬ੍ਰੇਕਿੰਗ: ਪੰਜਾਬ ਬਚਾਓ ਮੋਰਚਾ ਦੇ ਆਗੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES


