ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ‘ਤੇ ਪਿੰਡ ਸ਼ੰਭੂ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਦੋਵੇਂ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।
ਬ੍ਰੇਕਿੰਗ : ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES