HomePunjabi NewsLiberal Breakingਬ੍ਰੇਕਿੰਗ : ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਪੁਲਿਸ ਨੇ...

ਬ੍ਰੇਕਿੰਗ : ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ‘ਤੇ ਪਿੰਡ ਸ਼ੰਭੂ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਦੋਵੇਂ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।

RELATED ARTICLES

Most Popular

Recent Comments